ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਅਸਤੀਫਾ ਦੇ ਦਿੱਤਾ ਹੈ। ਜੱਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਪਾਰਟੀ ਨੇ ਜੱਸੀ ‘ਤੇ ਭਰੋਸਾ ਜਤਾਉਣ ਦੀ ਬਜਾਏ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦੇ ਦਿੱਤੀ। ਜਿਸ ਕਾਰਨ ਜੱਸੀ ਪਾਰਟੀ ਤੋਂ ਨਾਰਾਜ਼ ਸੀ। ਹਾਲਾਂਕਿ ਜੱਸੀ ਖੰਗੂੜਾ ਇੱਕ ਮਜ਼ਬੂਤ ਦਾਅਵੇਦਾਰ ਸਨ। ਇਸ ਸਬੰਧੀ ਗੱਲਬਾਤ ਦੌਰਾਨ ਖੰਗੂੜਾ ਨੇ ਕਿਹਾ ਕਿ ਉਨ੍ਹਾਂ ਨੇ 2 ਸਾਲ ਆਮ ਆਦਮੀ ਪਾਰਟੀ ‘ਚ ਕੰਮ ਕੀਤਾ ਹੈ। ਉਨ੍ਹਾਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ। ਉਹ ਆਉਣ ਵਾਲੇ ਸਮੇਂ ਵਿੱਚ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ।
ਸੀਨੀਅਰ ‘ਆਪ’ ਆਗੂ ਜੱਸੀ ਖੰਗੂੜਾ ਨੇ ਦਿੱਤਾ ਅਸਤੀਫਾ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਅਸਤੀਫਾ ਦੇ ਦਿੱਤਾ ਹੈ। ਜੱਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਛੱਡ ਕੇ ‘ਆਪ’ ਵਿੱਚ…
