Government Holiday : ਸੂਬੇ ‘ਚ ਪੰਜਾਬ ਸਰਕਾਰ ਨੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। 17 ਜੂਨ ਦਿਨ ਸੋਮਵਾਰ ਨੂੰ ਸੂਬੇ ਭਰ ਦੇ ਸਰਕਾਰੀ ਦਫ਼ਤਰ, ਹੋਰ ਅਦਾਰਿਆਂ ਅਤੇ ਵਪਾਰਕ ਇਕਾਈਆਂ ‘ਚ ਛੁੱਟੀ ਰਹੇਗੀ। ਇਹ ਛੁੱਟੀ ਈਦ-ਉੱਲ-ਜੂਹਾ (ਬਕਰੀਦ) ਦੇ ਤਿਉਹਾਰ ਦੇ ਮੱਦੇਨਜ਼ਰ ਰਹੇਗੀ। ਪੰਜਾਬ ਸਰਕਾਰ ਨੇ ਸਾਲ-2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ‘ਚ ਇਸ ਤਿਉਹਾਰ ਦੀ ਛੁੱਟੀ ਐਲਾਨੀ ਹੈ। ਇਸ ਲਈ ਇਸ ਦਿਨ ਪੰਜਾਬ ਭਰ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 17 ਜੂਨ ਤੋਂ ਇਕ ਦਿਨ ਪਹਿਲਾਂ ਐਤਵਾਰ ਕਰ ਕੇ ਛੁੱਟੀ ਹੋਣ ਕਾਰਨ ਦੋ ਛੁੱਟੀਆਂ ਇਕੱਠੀਆਂ ਆ ਰਹੀ ਹਨ।
ਪੰਜਾਬ ਵਿਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਰਕਾਰ ਅਦਾਰੇ
Government Holiday : ਸੂਬੇ ‘ਚ ਪੰਜਾਬ ਸਰਕਾਰ ਨੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। 17 ਜੂਨ ਦਿਨ ਸੋਮਵਾਰ ਨੂੰ ਸੂਬੇ ਭਰ ਦੇ ਸਰਕਾਰੀ ਦਫ਼ਤਰ, ਹੋਰ…
