ਕੋਲਕਾਤਾ: ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵਧਣ ਕਰਕੇ ਪੱਛਮੀ ਬੰਗਾਲ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਇਸ ਫੈਸਲੇ ਤਹਿਤ ਰਾਜ ਵਿੱਚ 16 ਤੋਂ 30 ਮਈ ਤੱਕ ਮੁਕੰਮਲ ਤਾਲਾਬੰਦੀ ਕਰ ਦਿੱਤੀ ਗਈ ਹੈ। ਇਸ ਦੌਰਾਨ ਸਿਰਫ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਭ ਕੁਝ ਬੰਦ ਰਹੇਗਾ। ਕਰਿਆਨੇ ਤੇ ਸਬਜ਼ੀ ਦੀਆਂ ਦੁਕਾਨਾਂ ਸਵੇਰ ਸੱਤ ਵਜੇ ਤੋਂ 10 ਵਜੇ ਤਕ ਖੁੱਲ੍ਹਣਗੀਆਂ। ਜਦਕਿ ਸਵੇਰ 10 ਵਜੇ ਤੋਂ ਦੁਪਹਿਰ 2 ਵਜੇ ਤਕ ਬੈਂਕ ਖੁੱਲ੍ਹਣਗੇ।
West Bengal announces restrictions, to be imposed from 6 am on May 16 to 6 pm on May 30
Schools, govt/pvt offices, malls, cinema halls, restaurants, gyms to be closed; metro, intra-state transportation suspended; movement of pvt vehicles prohibited. Emergency services exempted. pic.twitter.com/bitlbn3jQ3
— ANI (@ANI) May 15, 2021