ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਦਾ ਸਾਥੀ ਜੋਗਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀ ਜੋਗਾ ਸਿੰਘ ਨੂੰ ਸਰਹਿੰਦ ਤੋਂ ਗ੍ਰਿਫ਼ਤਾਰੀ ਕੀਤਾ ਹੈ। ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਪੁਲਿਸ ਦਾ ਸਾਂਝਾ ਆਪ੍ਰੇਸ਼ਨ ਹੈ। ਅੰਮ੍ਰਿਤਪਾਲ ਸਿੰਘ ਨੂੰ ਪੀਲੀਭੀਤ ਰੱਖਣ ਦੇ ਇਲਜ਼ਾਮ ਜੋਗਾ ਸਿੰਘ ਉੱਤੇ ਲੱਗੇ ਹਨ।
ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਜੋਗਾ ਸਿੰਘ ਅੰਮ੍ਰਿਤਪਾਲ ਸਿੰਘ ਦਾ ਖਾਸ ਦੱਸਿਆ ਜਾ ਰਿਹਾ ਹੈ।