ਕੁਈਨਜ਼ਲੈਂਡ: ਕੁਈਨਜ਼ਲੈਂਡ ਦੀ ਸੁਪਰੀਮ ਕੋਰਟ ਨੇ ਸਕੂਲਾਂ ਵਿੱਚ ਕਿਰਪਾਨ ਉੱਤੇ ਪਾਬੰਦੀ ਵਾਲੇ ਕਾਨੂੰਨ ਨੂੰ ਬਦਲ ਦਿੱਤਾ ਹੈ। ਕੁਈਨਜ਼ਲੈਂਡ ਦੀ ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ ਹੈ ਕਿ ਨਸਲੀ ਭੇਦਭਾਵ ਐਕਟ ਦੇ ਤਹਿਤ ਪਾਬੰਦੀ ਗੈਰ ਸੰਵਿਧਾਨਿਕ ਹੈ। ਹੁਣ ਬੱਚੇ ਸਕੂਲਾਂ ਵਿੱਚ ਸਿਰੀ ਸਾਹਿਬ ਪਾ ਕੇ ਜਾ ਸਕਦੇ ਹਨ। ਦੱਸ ਦੇਈਏ ਕਿ ਪਹਿਲਾ ਸਕੂਲਾਂ ਵਿੱਚ ਸਿਰੀ ਸਾਹਿਬ ਪਾ ਕੇ ਜਾਣ ਉੱਤੇ ਪਾਬੰਦੀ ਲਗਾਈ ਹੋਈ ਸੀ।
ਸਿੱਖ ਭਾਈਚਾਰੇ ਨਾਲ ਜੁੜੀ ਅਹਿਮ ਖ਼ਬਰ, ਕਿਰਪਾਨ ਨੂੰ ਲੈ ਕੇ ਇਸ ਦੇਸ਼ ਦੀ ਅਦਾਲਤ ਦਾ ਵੱਡਾ ਫ਼ੈਸਲਾ
ਕੁਈਨਜ਼ਲੈਂਡ: ਕੁਈਨਜ਼ਲੈਂਡ ਦੀ ਸੁਪਰੀਮ ਕੋਰਟ ਨੇ ਸਕੂਲਾਂ ਵਿੱਚ ਕਿਰਪਾਨ ਉੱਤੇ ਪਾਬੰਦੀ ਵਾਲੇ ਕਾਨੂੰਨ ਨੂੰ ਬਦਲ ਦਿੱਤਾ ਹੈ। ਕੁਈਨਜ਼ਲੈਂਡ ਦੀ ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ ਹੈ…
