ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਬਿਲਕਿਸ ਬਾਨੋ ਸਮੂਹਿਕ ਜਬਰ ਜਨਾਹ ਅਤੇ 2002 ਦੇ ਗੁਜਰਾਤ ਦੰਗਿਆਂ ਦੌਰਾਨ ਉਨ੍ਹਾਂ ਦੇ ਪਰਿਵਾਰ ਦੇ 7 ਮੈਂਬਰਾਂ ਦੀ ਹੱਤਿਆ…
View More Bilkis Bano Case: ਬਿਲਕਿਸ ਬਾਨੋ ਦੇ ਦੋਸ਼ੀ ਮੁੜ ਜਾਣਗੇ ਜੇਲ੍ਹ, ਸੁਪਰੀਮ ਕੋਰਟ ਨੇ ਪਲਟਿਆ ਗੁਜਰਾਤ ਸਰਕਾਰ ਦਾ ਫੈਸਲਾਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਲਈ ਪੰਜਾਬ ਤੋਂ ਡੈਪੂਟੇਸ਼ਨ ‘ਤੇ ਮੰਗੇ ਲੈਕਚਰਾਰ, ਜਾਣੋ ਕੌਣ ਕਰ ਸਕਦੈ ਅਪਲਾਈ
ਮੁਹਾਲੀ : ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ ਚੰਡੀਗੜ੍ਹ ਨੇ ਡੈਪੂਟੇਸ਼ਨ ਕੋਟੇ ਦੇ ਆਧਾਰ ’ਤੇ ਲੈਕਚਰਾਰਾਂ ਦੀਆਂ ਅਸਾਮੀਆਂ ਦੀ ਮੰਗ ਕੀਤੀ ਹੈ। ਡੀਪੀਆਈ ਸੈਕੰਡਰੀ ਪੰਜਾਬ ਨੂੰ ਜਾਰੀ ਇਕ…
View More ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਲਈ ਪੰਜਾਬ ਤੋਂ ਡੈਪੂਟੇਸ਼ਨ ‘ਤੇ ਮੰਗੇ ਲੈਕਚਰਾਰ, ਜਾਣੋ ਕੌਣ ਕਰ ਸਕਦੈ ਅਪਲਾਈਪੰਜਾਬ ਦੀ ਕਿਸੇ ਵੀ ਸਿੰਥੈਟਿਕ ਟਰੈਕ ਗਰਾਊਂਡ ‘ਚ ਨਹੀਂ ਮਨਾਇਆ ਜਾਵੇਗਾ ਗਣਤੰਤਰ ਦਿਵਸ ਸਮਾਰੋਹ, ਹੁਕਮ ਜਾਰੀ
ਲੁਧਿਆਣਾ : ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ‘ਚ ਸਿੰਥੈਟਿਕ ਟ੍ਰੈਕ ਵਾਲੀਆਂ ਜ਼ਮੀਨਾਂ ‘ਤੇ ਗਣਤੰਤਰ ਦਿਵਸ ਸਮਾਰੋਹ ਨਹੀਂ ਮਨਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਣਤੰਤਰ ਦਿਵਸ…
View More ਪੰਜਾਬ ਦੀ ਕਿਸੇ ਵੀ ਸਿੰਥੈਟਿਕ ਟਰੈਕ ਗਰਾਊਂਡ ‘ਚ ਨਹੀਂ ਮਨਾਇਆ ਜਾਵੇਗਾ ਗਣਤੰਤਰ ਦਿਵਸ ਸਮਾਰੋਹ, ਹੁਕਮ ਜਾਰੀਗੁਰੂ ਘਰਾਂ ’ਚ ਸਿਰੋਪਾਓ ਦੀ ਵਰਤੋਂ ਸਬੰਧੀ ਸਿਧਾਂਤਕ ਮਤਾ ਪਾਸ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਵਿਚ ਗੁਰਦੁਆਰਾ ਸਾਹਿਬਾਨ ਅੰਦਰ ਸਿਰੋਪਾਓ ਦੇਣ ਦੀ…
View More ਗੁਰੂ ਘਰਾਂ ’ਚ ਸਿਰੋਪਾਓ ਦੀ ਵਰਤੋਂ ਸਬੰਧੀ ਸਿਧਾਂਤਕ ਮਤਾ ਪਾਸChandigarh School Timings : ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ
ਚੰਡੀਗੜ੍ਹ : ਕੜਾਕੇ ਦੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 9 ਤੋਂ 13 ਜਨਵਰੀ ਤਕ ਸਕੂਲ ਸਵੇਰੇ 9.30 ਵਜੇ ਸਵੇਰੇ…
View More Chandigarh School Timings : ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ ( 6 ਜਨਵਰੀ 2024)
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ ( 6 ਜਨਵਰੀ 2024)ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵਿਸ਼ੇਸ਼ ਚਰਚਾ
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਅਹਿਮ ਮੁੱਦਿਆ ਉੱਤੇ ਵਿਸ਼ੇਸ਼ ਚਰਚਾ ਹੋਈ। ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ…
View More ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵਿਸ਼ੇਸ਼ ਚਰਚਾਝਾਕੀ ਦੇ ਮਸਲੇ ‘ਤੇ CM ਮਾਨ ਵੱਲੋਂ ਸੁਨੀਲ ਜਾਖੜ ਦੀ ਅਲੋਚਨਾ,ਕਹੀ ਇਹ ਵੱਡੀ ਗੱਲ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਝਾਕੀ ਨੂੰ ਰੱਦ ਕਰਨ ਦੇ ਮੁੱਦੇ ਉਤੇ…
View More ਝਾਕੀ ਦੇ ਮਸਲੇ ‘ਤੇ CM ਮਾਨ ਵੱਲੋਂ ਸੁਨੀਲ ਜਾਖੜ ਦੀ ਅਲੋਚਨਾ,ਕਹੀ ਇਹ ਵੱਡੀ ਗੱਲਪੰਜਾਬ ਸਰਕਾਰ ਨੇ ਮਾਘੀ ਮੇਲੇ ਦੌਰਾਨ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਦਿੱਤੀ ਪ੍ਰਵਾਨਗੀ
ਚੰਡੀਗੜ੍ਹ: ਸੂਬੇ ਦੇ ਘੋੜਾ ਮਾਲਕਾਂ ਅਤੇ ਬਰੀਡਰਾਂ ਨੂੰ ਵੱਡੀ ਖੁਸ਼ਖਬਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਸ੍ਰੀ ਮੁਕਤਸਰ…
View More ਪੰਜਾਬ ਸਰਕਾਰ ਨੇ ਮਾਘੀ ਮੇਲੇ ਦੌਰਾਨ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਦਿੱਤੀ ਪ੍ਰਵਾਨਗੀਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਦਾ ਵਸੀਕਾ ਨਵੀਸ ਗ੍ਰਿਫਤਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਵਸੀਕਾ ਨਵੀਸ ਜਸਪਾਲ ਸਿੰਘ, ਵਾਸੀ ਮੁਹੱਲਾ ਕੋਟ ਮੰਗਲ ਸਿੰਘ, ਸ਼ਿਮਲਾਪੁਰੀ, ਲੁਧਿਆਣਾ…
View More ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਦਾ ਵਸੀਕਾ ਨਵੀਸ ਗ੍ਰਿਫਤਾਰ