ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿ ਗ੍ਰੇਟ ਖਲੀ ਨੇ ਭਾਜਪਾ ਵਿਚ ਸ਼ਾਮਲ ਹੋਏ ਗਏ। ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਜਪਾ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ।
Also Read: ਭਗਵੰਤ ਮਾਨ ਦੇ ਸਿਆਸੀ ਰਗੜੇ, ਕਿਹਾ-‘ਮੈਨੂੰ ਨਹੀਂ ਪਤਾ ਸਿੱਧੂ ਸ਼ੇਰ ਨੇ ਕੇ ਕੀ ਨੇ’
Wrestler The Great Khali joins Bharatiya Janata Party in Delhi pic.twitter.com/ixWuH8d64T
— ANI (@ANI) February 10, 2022
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਵੰਬਰ ਮਹੀਨੇ ਦਿ ਗ੍ਰੇਟ ਖਲੀ ਨੇ ਦਿੱਲੀ ਦੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦੀ ਪਾਰਟੀ ਦਾ ਸਮਰਥਨ ਕਰਕੇ ਆਮ ਆਦਮੀ ਪਾਰਟੀ ਸਰਕਾਰ ਦੇ ਕੰਮਾਂ ਦੀ ਤਾਰੀਫ਼ ਕੀਤੀ ਸੀ ਅਤੇ ਉਦੋਂ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਲਗਾਈਆਂ ਗਈਆਂ ਸਨ।
Also Read: ਸੁਪਰੀਮ ਕੋਰਟ ਪਹੁੰਚਿਆ ਹਿਜਾਬ ਮਾਮਲਾ: ਸਿੱਬਲ ਬੋਲੇ-‘ਤੁਰੰਤ ਹੋਵੇ ਸੁਣਵਾਈ’