Good News: ਸੀਐਮ ਮਾਨ ਦੇ ਘਰ ਆਈ ਲਕਸ਼ਮੀ, ਪਤਨੀ ਗੁਰਪ੍ਰੀਤ ਕੌਰ ਨੇ ਦਿੱਤਾ ਧੀ ਨੂੰ ਜਨਮ, ਮਾਨ ਬੋਲੇ-ਜੱਚਾ ਬੱਚਾ ਤੰਦਰੁਸਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਬੇਟੀ ਦਾ ਜਨਮ ਮੋਹਾਲੀ ਦੇ ਇਕ ਨਿੱਜੀ ਹਸਪਤਾਲ…

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਬੇਟੀ ਦਾ ਜਨਮ ਮੋਹਾਲੀ ਦੇ ਇਕ ਨਿੱਜੀ ਹਸਪਤਾਲ ‘ਚ ਹੋਇਆ ਸੀ। ਸੀਐਮ ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ- ਮਾਂ ਅਤੇ ਬੱਚਾ ਸਿਹਤਮੰਦ ਹਨ। ਭਗਵੰਤ ਮਾਨ ਨੇ ਹੁਣ ਨਵਜੰਮੀ ਧੀ ਦੀ ਫੋਟੋ ਸਾਂਝੀ ਕੀਤੀ ਹੈ। CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ (Gurpreet Kaur) ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।ਸੀਐਮ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਵਿੱਚ ਮੌਜੂਦ ਹਨ। 

Leave a Reply

Your email address will not be published. Required fields are marked *