Chandigarh School Timings : ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

ਚੰਡੀਗੜ੍ਹ : ਕੜਾਕੇ ਦੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 9 ਤੋਂ 13 ਜਨਵਰੀ ਤਕ ਸਕੂਲ ਸਵੇਰੇ 9.30 ਵਜੇ ਸਵੇਰੇ…

ਚੰਡੀਗੜ੍ਹ : ਕੜਾਕੇ ਦੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 9 ਤੋਂ 13 ਜਨਵਰੀ ਤਕ ਸਕੂਲ ਸਵੇਰੇ 9.30 ਵਜੇ ਸਵੇਰੇ ਲੱਗਣਗੇ ਤੇ ਛੁੱਟੀ ਬਾਅਦ ਦੁਪਹਿਰ 3.00 ਵਜੇ ਹੋਵੇਗੀ।

Leave a Reply

Your email address will not be published. Required fields are marked *