ਸਾਬਕਾ ਮੰਤਰੀ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ
ਜਲਾਲਾਬਾਦ (ਅਰਵਿੰਦਰ ਪਾਲ ਤਨੇਜਾ) – ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਹੰਸ ਰਾਜ ਜੋਸਨ ਨੇ ਅਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਜੋਸਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ‘ਚ ਪਾਰਟੀ ਦਾ ਪੱਲਾ ਫੜ੍ਹਿਆ