ਨਵੀਂ ਦਿੱਲੀ: ਸਾਬਕਾ ਕ੍ਰਿਕਟਰਾਂ ਨੂੰ ਸਨਮਾਨਿਤ ਕਰਨ ਲਈ ਹਾਲ ਹੀ ਵਿਚ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈਸੀਸੀ) ਨੇ ਆਫ ਫੇਮ ਮਹੀਨੇ ਦੀ ਸ਼ੁਰੂਆਤ ਕੀਤੀ ਹੈ। ਆਈਸੀਸੀ ਨੇ ਆਪਣੀ ਸੂਚੀ ਵਿਚ ਪਹਿਲੇ ਨੰਬਰ ‘ਤੇ ਨਿਊਜ਼ੀਲੈਂਡ ਦੇ ਸਾਬਕਾ ਬੱਲੇਬਾਜ਼ ਮਾਰਟਿਨ ਕ੍ਰੋ ਨੂੰ ਚੁਣਿਆ ਹੈ। ਆਈਸੀਸੀ ਨੇ ਜਾਣਕਾਰੀ ਟਵੀਟ ਕਰ ਦਿੱਤੀ ਹੈ। ਸਭ ਖਾਸ ਗੱਲ ਇਹ ਹੈ ਕਿ ਅੱਜ ਵੀ ਮਾਰਟਿਨ ਕਰੋ ਨੂੰ ਨਿਊਜ਼ੀਲੈਂਡ ਦੀ ਧਰਤੀ ‘ਤੇ ਸਭ ਤੋਂ ਪ੍ਰਤਿਭਾਵਾਨ ਬੱਲੇਬਾਜ਼ ਕਿਹਾ ਜਾਂਦਾ ਹੈ। ਦੱਸਣਯੋਗ ਹੈ ਕਿ ਫਰਵਰੀ 1982 ਵਿੱਚ 19 ਸਾਲ ਦੀ ਉਮਰ ਵਿਚ ਅੰਤਰਰਾਸ਼ਟਰੀ ਕ੍ਰਿਕਟ ਖੇਡਣਾ ਸ਼ੁਰੂ ਕੀਤਾ ਤੇ ਲਗਪਗ 13 ਸਾਲਾਂ ਲਈ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਆਪਣਾ ਦਬਦਬਾ ਕਾਇਮ ਰੱਖਿਆ।
ਸਾਬਕਾ ਕ੍ਰਿਕਟਰਾਂ ਨੂੰ ਸਨਮਾਨਿਤ ਕਰੇਗੀ ICC, ਪਹਿਲੇ ਨੰਬਰ ‘ਤੇ ਨਿਊਜ਼ੀਲੈਂਡ ਦੇ ਸਾਬਕਾ ਬੱਲੇਬਾਜ਼ ਮਾਰਟਿਨ ਕ੍ਰੋ
ਨਵੀਂ ਦਿੱਲੀ: ਸਾਬਕਾ ਕ੍ਰਿਕਟਰਾਂ ਨੂੰ ਸਨਮਾਨਿਤ ਕਰਨ ਲਈ ਹਾਲ ਹੀ ਵਿਚ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈਸੀਸੀ) ਨੇ ਆਫ ਫੇਮ ਮਹੀਨੇ ਦੀ ਸ਼ੁਰੂਆਤ ਕੀਤੀ ਹੈ। ਆਈਸੀਸੀ ਨੇ…
