ਬਲਜਿੰਦਰ ਸਿੰਘ ਮਹੰਤ, ਖਰੜ-ਖਰੜ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਇਕ ਨੌਜਵਾਨ ਦੀ ਬੰਦ ਕਮਰੇ ‘ਚੋਂ ਲਾਸ਼ ਬਰਾਮਦ ਹੋਈ। ਜਾਣਕਾਰੀ ਮੁਤਾਬਕ ਪੁਲਿਸ ਨੂੰ ਦਰਪਣ ਸਿਟੀ-1 ਦੀ ਇਕ ਕੋਠੀ ‘ਚੋਂ 24 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਤੁਸ਼ਾਰ (24) ਪੁੱਤਰ ਸੁਭਾਸ਼ ਵਾਸੀ ਜੀਂਦ, ਹਰਿਆਣਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਬੀਤੀ ਰਾਤ ਨੂੰ ਵਾਪਰੀ ਹੈ ਅਤੇ ਨੌਜਵਾਨ ਦੀ ਲਾਸ਼ ਕੋਲੋਂ ਸ਼ਰਾਬ ਦੀ ਬੋਤਲ ਵੀ ਬਰਾਮਦ ਹੋਈ ਹੈ। ਮ੍ਰਿਤਕ ਦੇ ਸਿਰ ‘ਚੋਂ ਖ਼ੂਨ ਨਿਕਲ ਰਿਹਾ ਸੀ। ਘਟਨਾ ਦੀ ਸੂਚਦੇ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਤੇ ਮਮਾਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਖਰੜ : ਬੰਦ ਕਮਰੇ ਵਿਚੋਂ ਮਿਲੀ ਲਾਸ਼, ਫੈਲੀ ਦਹਿਸ਼ਤ
ਬਲਜਿੰਦਰ ਸਿੰਘ ਮਹੰਤ, ਖਰੜ-ਖਰੜ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਇਕ ਨੌਜਵਾਨ ਦੀ ਬੰਦ ਕਮਰੇ ‘ਚੋਂ ਲਾਸ਼ ਬਰਾਮਦ ਹੋਈ। ਜਾਣਕਾਰੀ ਮੁਤਾਬਕ ਪੁਲਿਸ ਨੂੰ ਦਰਪਣ…
