ਚੰਡੀਗੜ੍ਹ : ਪੰਜਾਬ ਸਰਕਾਰ ਲਗਾਤਾਰ ਪ੍ਰਸ਼ਾਸਨਿਕ ਫੇਰਬਦਲ ਕਰ ਰਹੀ ਹੈ। ਬੀਤੇ ਦਿਨ 90 ਡੀ.ਐਸ.ਪੀ ਅਤੇ ਏ.ਸੀ.ਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ ਅਤੇ ਅੱਜ ਵੀ ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 72 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ 10 ਆਈ.ਪੀ.ਐਸ. ਅਤੇ 62 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 72 IPS ਅਤੇ PPS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਪੂਰੀ List
ਚੰਡੀਗੜ੍ਹ : ਪੰਜਾਬ ਸਰਕਾਰ ਲਗਾਤਾਰ ਪ੍ਰਸ਼ਾਸਨਿਕ ਫੇਰਬਦਲ ਕਰ ਰਹੀ ਹੈ। ਬੀਤੇ ਦਿਨ 90 ਡੀ.ਐਸ.ਪੀ ਅਤੇ ਏ.ਸੀ.ਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ ਅਤੇ…
