Petrol-Diesel Price : ਵਿਸਾਖੀ ਤੋਂ ਪਹਿਲਾਂ ਜਾਰੀ ਹੋਏ ਨਵੇਂ ਪੈਟਰੋਲ ਤੇ ਡੀਜ਼ਲ ਦੇ ਰੇਟ, ਜਾਣੋ ਤੁਹਾਡੀ ਸਿਟੀ ਵਿਚ ਕੀ ਹੋਵੇਗੀ ਨਵੀਂ ਕੀਮਤ

Petrol-Diesel Price: ਵਿਸਾਖੀ ਤੋਂ ਪਹਿਲਾਂ 12 ਅਪ੍ਰੈਲ ਨੂੰ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਗਏ ਹਨ। ਦੇਸ਼ ਵਿੱਚ ਹਰ…

Petrol-Diesel Price: ਵਿਸਾਖੀ ਤੋਂ ਪਹਿਲਾਂ 12 ਅਪ੍ਰੈਲ ਨੂੰ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਗਏ ਹਨ। ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਸਰਕਾਰੀ ਤੇਲ ਕੰਪਨੀਆਂ ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰਦੀਆਂ ਹਨ। ਕੱਲ੍ਹ ਨੂੰ ਵਿਸਾਖੀ ਦੇ ਤਿਉਹਾਰ ਤੋਂ ਪਹਿਲਾਂ ਜਾਣੋ ਤੁਹਾਡੇ ਸ਼ਹਿਰ ‘ਚ ਪੈਟਰੋਲ ਅਤੇ ਡੀਜ਼ਲ ਦੇ ਕੀ ਹਨ ਰੇਟ।
ਦੇਸ਼ ਦੇ ਮਹਾਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਦਿੱਲੀ ‘ਚ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ ਹੈ।

ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ ਹੈ

ਮੁੰਬਈ ‘ਚ ਪੈਟਰੋਲ ਦੀ ਕੀਮਤ 104.19 ਰੁਪਏ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ ਹੈ।

ਚੇਨਈ ‘ਚ ਪੈਟਰੋਲ ਦੀ ਕੀਮਤ 100.73 ਰੁਪਏ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ ‘ਚ ਪੈਟਰੋਲ ਦੀ ਕੀਮਤ 103.93 ਰੁਪਏ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।

ਨੋਇਡਾ : ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ

ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ ਹੈ

ਬੈਂਗਲੁਰੂ: ਪੈਟਰੋਲ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.92 ਰੁਪਏ ਪ੍ਰਤੀ ਲੀਟਰ

ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ

ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ ਹੈ

ਲਖਨਊ : ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ

 

 

 

Leave a Reply

Your email address will not be published. Required fields are marked *