ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਬਾਕੀ ਮੰਤਰੀਆਂ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੁਧਿਆਣਾ ਵਿਖੇ ਝੰਡਾ ਲਹਿਰਾਇਆ ਜਾਵੇਗਾ ਤੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਵਲੋਂ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਝੰਡਾ ਲਹਿਰਾਇਆ ਜਾਵੇਗਾ। ਪੰਜਾਬ ਦੇ ਬਾਕੀ ਮੰਤਰੀ ਸੂਚੀ ਅਨੁਸਾਰ ਵੱਖ ਵੱਖ ਜ਼ਿਲ੍ਹਿਆਂ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਗਣਤੰਤਰ ਦਿਵਸ ਮੌਕੇ CM ਮਾਨ ਸਮੇਤ ਮੰਤਰੀਆਂ ਵੱਲੋਂ ਝੰਡਾ ਲਹਿਰਾਉਣ ਵਾਲੇ ਸ਼ਹਿਰਾਂ ਦਾ ਐਲਾਨ, ਦੇਖੋ ਸੂਚੀ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਬਾਕੀ ਮੰਤਰੀਆਂ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ…
