ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਦੇ ਕੁਝ ਨਿੱਜੀ ਫਾਰਮੇਸੀ ਕਾਲਜਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਲਾਇਸੈਂਸ ਪ੍ਰਾਪਤ ਕਰਨ ਵਾਲੇ 9 ਉਮੀਦਵਾਰਾਂ ਨੂੰ…
View More ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਦੀਆਂ ਡਿਗਰੀਆਂ ਲੈਣ ਵਾਲੇ 9 ਕੈਮਿਸਟ ਵਿਜੀਲੈਂਸ ਵੱਲੋਂ ਗ੍ਰਿਫ਼ਤਾਰMalwa
ਡਾ. ਗੁਰਚਰਨ ਕੌਰ ਕੋਚਰ ਨੂੰ ਮਿਲੇਗਾ ‘ਬੈਸਟ ਪੋਇਟ ਐਂਡ ਰਾਈਟਰ ਐਵਾਰਡ
ਲੁਧਿਆਣਾ : ਦੁਬਈ ਵਿਚ ਕਰਵਾਏ ਜਾ ਰਹੇ ਪੰਜਾਬ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿਚ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ ਸਕੱਤਰ, ਪੰਜਾਬੀ ਲੇਖਕ ਕਲਾਕਾਰ ਸੁਸਾਇਟੀ ਤੇ ਸਾਹਿਤਕ ਸੰਸਥਾ ਸਿਰਜਣਧਾਰਾ…
View More ਡਾ. ਗੁਰਚਰਨ ਕੌਰ ਕੋਚਰ ਨੂੰ ਮਿਲੇਗਾ ‘ਬੈਸਟ ਪੋਇਟ ਐਂਡ ਰਾਈਟਰ ਐਵਾਰਡਫਿਰੋਜਪੁਰ ਵਾਸੀ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ/ਜਬਤ ਕਰਨ ਦੇ ਦਿੱਤੇ ਨਿਰਦੇਸ਼: ਡਾ. ਬਲਜੀਤ ਕੌਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੇ ਹਿੱਤਾਂ ਲਈ ਵਚਨਬੱਧ ਹੈ ਉਥੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ…
View More ਫਿਰੋਜਪੁਰ ਵਾਸੀ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ/ਜਬਤ ਕਰਨ ਦੇ ਦਿੱਤੇ ਨਿਰਦੇਸ਼: ਡਾ. ਬਲਜੀਤ ਕੌਰਫਰੀਦਕੋਟ ਵਿਖੇ ਜੱਚਾ-ਬੱਚਾ ਕੇਂਦਰ ਲੋਕਾਂ ਨੂੰ ਸਮਰਪਿਤ, ਨਵੇਂ ਭਰਤੀ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਫਰੀਦਕੋਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਪੁੱਟ ਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ…
View More ਫਰੀਦਕੋਟ ਵਿਖੇ ਜੱਚਾ-ਬੱਚਾ ਕੇਂਦਰ ਲੋਕਾਂ ਨੂੰ ਸਮਰਪਿਤ, ਨਵੇਂ ਭਰਤੀ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਵਿਸ਼ੇਸ਼
Parkash Singh Badal birthday:ਅੱਜ 8 ਦਸੰਬਰ ਨੂੰ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਅਕਾਲੀ ਦਲ…
View More ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਵਿਸ਼ੇਸ਼Punjab and Canada News: ਹੁਣ ਕੈਨੇਡਾ ਵਿਚ ਕਮਾਓ 3 ਲੱਖ ਪ੍ਰਤੀ ਮਹੀਨਾ, ਨਹੀਂ ਹੋਵੇਗੀ IELTS ਦੀ ਲੋੜ
Punjab News: ਕੈਨੇਡਾ ਵਿਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ ਹੈ। ਹੁਣ ਤੁਸੀ ਕੈਨੇਡਾ ਵਿਚ ਨੌਕਰੀ ਕਰ ਕੇ 3 ਲੱਖ ਤਕ ਕਮਾਈ ਕਰ ਸਕਦੇ ਹੋ।…
View More Punjab and Canada News: ਹੁਣ ਕੈਨੇਡਾ ਵਿਚ ਕਮਾਓ 3 ਲੱਖ ਪ੍ਰਤੀ ਮਹੀਨਾ, ਨਹੀਂ ਹੋਵੇਗੀ IELTS ਦੀ ਲੋੜਬਠਿੰਡਾ ‘ਚ ਨੌਜਵਾਨ ਕਾਂਸਟੇਬਲ ਅਤੇ ਪਤਨੀ ਦਾ ਕਤਲ, ਕੁੜੀ ਦੇ ਭਰ ਤੇ ਲੱਗਿਆ ਇਲਜ਼ਾਮ
ਬਠਿੰਡਾ : ਬਠਿੰਡਾ ‘ਚ ਆਨਰ ਕਿਲਿੰਗ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਭਰਾ ਤੇ ਦੋਸ਼ ਲੱਗਿਆ ਹੈ ਉਸ ਨੇ ਨੇ ਖੇਤ ਵਿੱਚ ਭੈਣ ਅਤੇ…
View More ਬਠਿੰਡਾ ‘ਚ ਨੌਜਵਾਨ ਕਾਂਸਟੇਬਲ ਅਤੇ ਪਤਨੀ ਦਾ ਕਤਲ, ਕੁੜੀ ਦੇ ਭਰ ਤੇ ਲੱਗਿਆ ਇਲਜ਼ਾਮSangrur News : ਮੈਰੀਟੋਰੀਅਸ ਸਕੂਲ ਦੇ 40 ਦੇ ਕਰੀਬ ਵਿਦਿਆਰਥੀਆਂ ਦੀ ਵਿਗੜੀ ਸਿਹਤ, ਜਾਣੋ ਵਜ੍ਹਾ
ਸੰਗਰੂਰ : ਸੰਗਰੂਰ ਦੇ ਸਰਕਾਰੀ ਮੈਰੀਟੋਰੀਅਸ ਸਕੂਲ ‘ਚ ਦੂਸ਼ਿਤ ਭੋਜਨ ਖਾਣ ਨਾਲ 40 ਦੇ ਕਰੀਬ ਬੱਚੇ ਗੰਭੀਰ ਰੂਪ ‘ਚ ਬਿਮਾਰ ਹੋ ਗਏ। ਬਿਮਾਰ ਬੱਚਿਆਂ ਨੂੰ ਸਰਕਾਰੀ…
View More Sangrur News : ਮੈਰੀਟੋਰੀਅਸ ਸਕੂਲ ਦੇ 40 ਦੇ ਕਰੀਬ ਵਿਦਿਆਰਥੀਆਂ ਦੀ ਵਿਗੜੀ ਸਿਹਤ, ਜਾਣੋ ਵਜ੍ਹਾਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ…
View More ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗਫਿਰੋਜ਼ਪੁਰ ਪੁਲਿਸ ਨੇ ਇੱਕ ਹੋਰ ਨਸ਼ਾ ਤਸਕਰ ਦੀ ਜਾਇਦਾਦ ਕੀਤੀ ਫਰੀਜ਼
Ferozepur News: ਫਿਰੋਜ਼ਪੁਰ ਪੁਲਿਸ ਨੇ ਇੱਕ ਨਸ਼ਾ ਤਸਕਰ ਸੁਖਦੇਵ ਸਿੰਘ ਪਿੰਡ ਭੁਲੇਰੀਆਂ ਮਮਦੋਟ ਦੀ 70 ਲੱਖ 85 ਹਜ਼ਾਰ 300 ਰੁਪਏ ਦੀ ਪ੍ਰਾਪਰਟੀ ਫਰੀਜ਼ ਕੀਤੀ ਹੈ ਜੋ…
View More ਫਿਰੋਜ਼ਪੁਰ ਪੁਲਿਸ ਨੇ ਇੱਕ ਹੋਰ ਨਸ਼ਾ ਤਸਕਰ ਦੀ ਜਾਇਦਾਦ ਕੀਤੀ ਫਰੀਜ਼