ਬੀਤੀ ਦਿਨੀਂ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿਚ ਗੈਂ.ਗਰੇ.ਪ ਦੀ ਘਟਨਾ ਵਾਪਰੀ ਸੀ। ਤਿੰਨ ਬਾਹਰੀ ਨੌਜਵਾਨਾਂ ਨੇ ਕਾਲਜ ਵਿਚ ਦਾਖਲ ਹੋ ਕੇ ਬੀਏ ਫਸਟ ਈਅਰ ਦੀ ਵਿਦਿਆਰਥਣ ਨੂੰ ਬਹਾਨੇ ਨਾਲ ਸਕੂਲ ਲੈਬ ਵਿਚ ਬੁਲਾ ਕੇ ਗੈਂ.ਗਰੇ.ਪ ਕੀਤਾ ਸੀ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਕੇ 2 ਨੂੰ ਗ੍ਰਿਫ਼.ਤਾਰ ਕਰ ਲਿਆ ਸੀ। ਹੁਣ ਪੁਲਿਸ ਨੇ ਤੀਜੇ ਮੁਲਜ਼ਮ ਨੂੰ ਗ੍ਰਿਫ਼.ਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਨ੍ਹਾਂ ਤਿੰਨਾਂ ਮੁਲਜ਼ਮਾਂ ਖ਼ਿਲਾਫ਼ 376 ਡੀ, 506 ਅਤੇ ਹੁਣ ਪੁਲਿਸ ਨੇ SC ਐਕਟ ਤਹਿਤ ਧਾਰਾ ’ਚ ਵਾਧਾ ਕਰ ਦਿੱਤਾ ਹੈ। ਕਿਉਂਕਿ ਪੀੜਤ ਲੜਕੀ SC ਸਮਾਜ ਨਾਲ ਸਬੰਧ ਰੱਖਦੀ ਹੈ।
ਮੁਲਜ਼ਮ ਨਾਭਾ ਬਲਾਕ ਦੇ ਪਿੰਡ ਬਿਰੜਵਾਲ ਦਾ ਰਹਿਣ ਵਾਲਾ ਹੈ ਜਿਸ ਦਾ ਨਾਮ ਹੈਰੀ ਦੱਸਿਆ ਜਾ ਰਿਹਾ ਹੈ। ਇਸ ਮੌਕੇ ਨਾਭਾ ਕੋਤਵਾਲੀ ਪੁਲਿਸ ਇੰਚਾਰਜ ਗੁਰਪ੍ਰੀਤ ਸਿੰਘ ਸਮਰਾਉ ਨੇ ਦੱਸਿਆ ਕਿ ਕਾਲਜ ’ਚ ਤਿੰਨ ਨੌਜਵਾਨਾਂ ਵੱਲੋ ਗੈਂ.ਗਰੇ.ਪ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਤਿੰਨੋਂ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ ਅਤੇ ਜਿਸ ’ਚ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਇੱਕ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿੱਚੋਂ ਬਾਹਰ ਸੀ ਜਿਸ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਇਹ ਘਟਨਾ 27 ਮਾਰਚ ਦੀ ਹੈ ਅਤੇ 8 ਅਪ੍ਰੈਲ ਨੂੰ ਪੀੜਤ ਲੜਕੀ ਅਤੇ ਉਸ ਦੇ ਮਾਤਾ ਪਿਤਾ ਵੱਲੋਂ ਰਿਪੋਰਟ ਦਰਜ ਕਰਵਾਈ ਗਈ ਕਿ ਲੜਕਿਆਂ ਵੱਲੋਂ ਮੈਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ ਕਿ ਜੇਕਰ ਤੂੰ ਕਿਸੇ ਨੂੰ ਦੱਸਿਆ ਸੋਚ ਲਵੀਂ। ਇਸ ਡਰ ਦੇ ਕਾਰਨ ਲੜਕੀ ਵੱਲੋਂ ਬਾਅਦ ’ਚ ਆਪਣੇ ਮਾਤਾ ਪਿਤਾ ਨੂੰ ਇਸ ਘਟਨਾ ਬਾਰੇ ਦੱਸਿਆ ਗਿਆ। ਇਸ ਤੋਂ ਬਾਅਦ, ਤਿੰਨੋਂ ਮੁਲਜ਼ਮਾਂ ਖ਼ਿਲਾਫ਼ ਰੇ.ਪ ਅਤੇ ਜਾ.ਨੋਂ ਮਾਰਨ ਦੀਆਂ ਧਮ.ਕੀਆਂ ਤਹਿਤ ਮਾਮਲਾ ਦਰਜ ਕੀਤਾ ਗਿਆ। SHO ਨੇ ਦੱਸਿਆ ਕਿ ਹੁਣ ਪੁਲਿਸ ਵੱਲੋਂ SC ਐਕਟ ਦੇ ਤਹਿਤ ਧਾਰਾ ਵਿਚ ਵਾਧਾ ਕੀਤਾ ਗਿਆ ਹੈ, ਕਿਉਂਕਿ ਲੜਕੀ SC ਸਮਾਜ ਨਾਲ ਸਬੰਧ ਰੱਖਦੀ ਹੈ।
ਕਾਲਜ ਵਿਚ ਦਾਖਲ ਹੋ ਕੀਤਾ ਗੈਂ.ਗਰੇ.ਪ, ਬਹਾਨੇ ਨਾਲ ਵਿਦਿਆਰਥਣ ਨੂੰ ਲੈਬ ਵਿਚ ਬੁਲਾਇਆ, ਤੀਜਾ ਮੁਲਜ਼ਮ ਵੀ ਗ੍ਰਿ.ਫ਼ਤਾਰ
ਬੀਤੀ ਦਿਨੀਂ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿਚ ਗੈਂ.ਗਰੇ.ਪ ਦੀ ਘਟਨਾ ਵਾਪਰੀ ਸੀ। ਤਿੰਨ ਬਾਹਰੀ ਨੌਜਵਾਨਾਂ ਨੇ ਕਾਲਜ ਵਿਚ ਦਾਖਲ ਹੋ ਕੇ ਬੀਏ ਫਸਟ ਈਅਰ…
