ਮਸ਼ਹੂਰ ਪੰਜਾਬੀ ਅਦਾਕਾਰਾ, ਮਾਡਲ ਤੇ ਗਾਇਕਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ ਉਤੇ ਅਜਿਹੀ ਹਰਕਤ ਕਰ ਦਿੱਤੀ ਕਿ ਸੋਸ਼ਲ ਮੀਡੀਆ ਯੂਜ਼ਰਜ਼ ਨੇ ਅਦਾਕਾਰਾ ਦੀ ਖਿਚਾਈ ਕਰ ਦਿੱਤੀ ਹੈ। ਇਸ ਹਰਕਤ ਕਾਰਨ ਅਦਾਕਾਰਾ ਇਨ੍ਹੀਂ ਦਿਨੀਂ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਸੋਸ਼ਲ ਮੀਡੀਆ ‘ਤੇ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਸਾਰਾ ਅਕਸਰ ਛਾਈ ਰਹਿੰਦੀ ਹੈ। ਇਸ ਵਿਚਾਲੇ ਅਦਾਕਾਰਾ ਦਾ ਕਈ ਅਜਿਹੇ ਵੀਡੀਓ ਇੰਟਰਨੈੱਟ ‘ਤੇ ਵਾਇਰਲ ਹੋ ਰਹੇ ਹਨ, ਜਿਨ੍ਹਾਂ ਨੂੰ ਵੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ। ਦਰਅਸਲ, ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ ‘ਤੇ ਹੈਰਾਨ ਕਰਨ ਵਾਲਾ ਵੀਡੀਓ ਸ਼ੇਅਰ ਕੀਤਾ ਹੈ। ਅਦਾਕਾਰਾ ਦੇ ਚਿਹਰੇ ‘ਤੇ ਜ਼ਖਮਾਂ ਦੇ ਨਿਸ਼ਾਨ ਵੇਖ ਹਰ ਕੋਈ ਹੈਰਾਨ ਹੋ ਰਿਹਾ ਹੈ। ਇਸ ‘ਤੇ ਪ੍ਰਸ਼ੰਸਕ ਵੀ ਕੁਮੈਂਟ ਕਰ ਚਿੰਤਾ ਜ਼ਾਹਿਰ ਕਰ ਰਹੇ ਹਨ। ਹਾਲਾਂਕਿ ਕਈ ਲੋਕਾਂ ਵੱਲੋਂ ਸਾਰਾ ਨੂੰ ਬੁਰੀ ਤਰ੍ਹਾਂ ਟ੍ਰੋਲ ਕੀਤਾ ਜਾ ਰਿਹਾ ਹੈ।
ਅਸਲ ‘ਚ ਜਦੋਂ ਇਸ ਵੀਡੀਓ ਨੂੰ ਪੂਰਾ ਵੇਖਿਆ ਗਿਆ ਤਾਂ ਪ੍ਰਸ਼ੰਸਕਾਂ ਨੇ ਇਸ ‘ਤੇ ਆਪਣਾ ਗੁੱਸਾ ਵੀ ਜ਼ਾਹਿਰ ਕੀਤਾ। ਇੱਕ ਯੂਜ਼ਰ ਨੇ ਸਾਰਾ ਦੀ ਇਸ ਹਰਕਤ ‘ਤੇ ਕੁਮੈਂਟ ਕਰਦੇ ਹੋਏ ਲਿਖਿਆ, ”ਮਾਨਸਿਕ ਸਿਹਤ ਮਹੱਤਵਪੂਰਨ ਹੈ। ਮੈਂ ਉਮੀਦ ਕਰਦਾ ਹਾਂ ਕਿ ਤੁਹਾਡੇ ਨਾਲ ਸਭ ਕੁਝ ਠੀਕ ਹੈ। ਅਸੀਂ ਤੁਹਾਡੇ ਨਾਲ ਹਾਂ ਸਾਰਾ। ਕਿਰਪਾ ਕਰਕੇ ਆਪਣੇ ਆਪ ਨੂੰ ਕਿਸੇ ਮਨੋਵਿਗਿਆਨੀ ਤੋਂ ਜਾਂਚ ਕਰਵਾਓ।” ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਿਆ- ”ਫ਼ੇਰ ਕਹਿੰਦੇ ਸਨੂਪ ਕੁੱਤਾ ਗਾਲਾ ਕੱਢਦਾ